ਚੰਡੀਗੜ੍ਹ – ਪੰਜਾਬ ਦੇ ਨਵੇਂ ਸੀਐਮ ਬਣਨ ਵਾਲੇ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਉਨ੍ਹਾਂ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਰਾਜਪਾਲ ਨੂੰ ਮਿਲ ਕੇ ਬਾਹਰ ਆਏ ਭਗਵੰਤ ਮਾਨ ਨੇ ਕਿਹਾ ਕਿ 16 ਮਾਰਚ ਨੂੰ 12.30 ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ। ਭਗਵੰਤ ਮਾਨ ਨੇ ਕਿਹਾ ਸਭ ਕੁਝ ਪੰਜਾਬ ਦੀ ਤਰੱਕੀ ਲਈ ਨਿਸ਼ਾਵਰ ਕਰਨ ਦੀ ਸਹੁੰ ਚੁੱਕਾਂਗੇ। ਪੂਰੇ ਪੰਜਾਬ ਦੇ ਘਰ-ਘਰ ਤੋਂ ਸਹੁੰ ਚੁੱਕ ਸਮਾਗਮ ਵਿਚ ਲੋਕ ਆਉਣਗੇ।
----------- Advertisement -----------
ਰਾਜਪਾਲ ਨੂੰ ਮਿਲਣ ਤੋਂ ਬਾਅਦ ਕੀ ਬੋਲੇ ਭਗਵੰਤ ਮਾਨ, ਪੜ੍ਹੋ ਪੂਰੀ ਖ਼ਬਰ
Published on
----------- Advertisement -----------












