August 3, 2026, 11:29 am
----------- Advertisement -----------
HomeNewsBreaking NewsCM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਾ ਟਵੀਟ, ਪੜ੍ਹੋ...

CM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਾ ਟਵੀਟ, ਪੜ੍ਹੋ ਕਿ ਕਿਹਾ?

Published on

----------- Advertisement -----------

ਚੰਡੀਗੜ੍ਹ: ਭਗਵੰਤ ਥੋੜੀ ਦੇਰ ‘ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦਾ ਸਮਾਗਮ ਖ਼ਤਕੜਕਾਲਾਂ ਵਿਖੇ ਹੋ ਰਿਹਾ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ- ”ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...