November 19, 2026, 2:13 pm
----------- Advertisement -----------
HomeNewsBreaking Newsਲੁਧਿਆਣਾ ਪੱਛਮੀ ਸੀਟ ਲਈ ਸਾਬਕਾ ਮੰਤਰੀ ਨੇ ਠੋਕਿਆ ਦਾਅਵਾ, ‘ਆਪ’ ਨੇ ਵੀ...

ਲੁਧਿਆਣਾ ਪੱਛਮੀ ਸੀਟ ਲਈ ਸਾਬਕਾ ਮੰਤਰੀ ਨੇ ਠੋਕਿਆ ਦਾਅਵਾ, ‘ਆਪ’ ਨੇ ਵੀ ਖਿੱਚੀ ਤਿਆਰੀ

Published on

----------- Advertisement -----------

ਲੁਧਿਆਣਾ ਪੱਛਮੀ ਸੀਟ ਤੇ ਸਿਆਸੀ ਹਲਚਲ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ ਕਿਉਂਕਿ ਹੁਣ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਇਸ ਸੀਟ ਤੋਂ ਕਾਂਗਰਸ ਵੱਲੋਂ ਆਪਣਾ ਦਾਅਵਾ ਠੋਕ ਦਿੱਤਾ ਹੈ। ਅੱਜ ਆਸ਼ੂ ਨੇ ਲੋਕਾਂ ਨਾਲ ਆਪਣੀ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਲਿਖਿਆ ਕਿ ” ਲੁਧਿਆਣਾ ਪੱਛਮੀ ਦੀ ਆਵਾਜ਼ ਇਸ ਵਾਰ ਆਸ਼ੂ ਬਦਲੇਗਾ ਰਿਵਾਜ਼”। ਇਸ ਪੋਸਟ ਤੋਂ ਬਾਅਦ ਇੱਥੇ ਰਾਜਨੀਤੀ ਫਿਰ ਗਰਮ ਹੋ ਗਈ ਹੈ। ਫਿਲਹਾਲ ਕਾਂਗਰਸ ਹਾਈਕਮਾਨ ਨੇ ਆਪਣੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਕਈ ਕਾਂਗਰਸੀ ਆਗੂ ਵਿਧਾਨ ਸਭਾ ਉਪ ਚੋਣ ਲਈ ਟਿਕਟਾਂ ‘ਤੇ ਨਜ਼ਰਾਂ ਟਿਕਾਈ ਬੈਠੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਇਸੇ ਹਲਕੇ ਵਿਚ ਰੈਲੀ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਨੇ ਆਪਣੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਵੀ ਐਲਾਨਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...