October 1, 2026, 12:48 am
----------- Advertisement -----------
HomeNewsBreaking Newsਨਵੇਂ ਸਾਲ 'ਤੇ ਹਰਿਆਣਾ ’ਚ ਵੱਡਾ ਹਾਦਸਾ, ਮਾਈਨਿੰਗ ਖੇਤਰ ’ਚ ਖਿਸਕਿਆ ਪਹਾੜ,...

ਨਵੇਂ ਸਾਲ ‘ਤੇ ਹਰਿਆਣਾ ’ਚ ਵੱਡਾ ਹਾਦਸਾ, ਮਾਈਨਿੰਗ ਖੇਤਰ ’ਚ ਖਿਸਕਿਆ ਪਹਾੜ, ਕਈ ਲੋਕ ਦੱਬੇ

Published on

----------- Advertisement -----------

ਭਿਵਾਨੀ: ਹਰਿਆਣਾ ਦੇ ਭਿਵਾਨੀ ਵਿੱਚ ਨਵੇਂ ਸਾਲ ਮੌਕੇ ਇੱਕ ਵੱਡਾ ਹਾਦਸਾ ਹੋਇਆ ਹੈ। ਭਿਵਾਨੀ ਦੇ ਤੋਸ਼ਾਮ ਦੇ ਦਾਦਮ ਇਲਾਕੇ ‘ਚ ਪਹਾੜ ਦੇ ਖਿਸਕਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮੀਡਿਆ ਰਿਪੋਰਟਾਂ ਮੁਤਾਬਕ ਇਹ ਪਹਾੜ ਮਾਈਨਿੰਗ ਖੇਤਰ ਵਿੱਚ ਖਿਸਕ ਗਿਆ ਹੈ। ਉੱਥੇ ਮੌਜੂਦ ਕਈ ਲੋਕ ਮਲਬੇ ਹੇਠਾਂ ਦੱਬ ਗਏ। ਇਸ ਦੇ ਨਾਲ ਹੀ ਮਾਈਨਿੰਗ ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਵੀ ਮਲਬੇ ਹੇਠ ਦੱਬ ਗਈਆਂ ਹਨ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।

ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜ਼ਖਮੀਆਂ ਨੂੰ ਮਲਬੇ ‘ਚੋਂ ਕੱਢ ਕੇ ਹਸਪਤਾਲ ਭੇਜਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਮਲਬੇ ਹੇਠ 10 ਲੋਕ ਦੱਬੇ ਹੋਏ ਹਨ। ਇਸ ਦੇ ਨਾਲ ਹੀ ਦੋ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਖੇਤੀਬਾੜੀ ਮੰਤਰੀ ਜੇਪੀ ਦਲਾਲ ਵੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...