August 9, 2026, 3:03 pm
----------- Advertisement -----------
HomeNewsBreaking Newsਮਾਨ ਸਰਕਾਰ ਦਾ ਬਜਟ: ਖਜਾਨਾ ਮੰਤਰੀ ਹਰਪਾਲ ਚੀਮਾ ਨੇ ਸਕੂਲਾਂ ਲਈ ਕੀਤਾ...

ਮਾਨ ਸਰਕਾਰ ਦਾ ਬਜਟ: ਖਜਾਨਾ ਮੰਤਰੀ ਹਰਪਾਲ ਚੀਮਾ ਨੇ ਸਕੂਲਾਂ ਲਈ ਕੀਤਾ ਵੱਡਾ ਐਲਾਨ

Published on

----------- Advertisement -----------

ਚੰਡੀਗਡ਼੍ਹ: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਜਨਰਲ ਕੈਟਾਗਰੀ ਦੇ ਬੱਚਿਆਂ ਲਈ ਸੀਐਮ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ।
ਕੀਤੇ ਗਏ ਇਹ ਐਲਾਨ
ਜਨਰਲ ਕੈਟਾਗਰੀ ਦੇ ਬੱਚਿਆਂ ਲਈ ਮੁੱਖ ਮੰਤਰੀ ਸਕਾਲਰਸ਼ਿਪ ਸ਼ੁਰੂ
ਮਿਡ ਡੇ ਮੀਲ ਸਕੀਮ ਲਈ 473 ਕਰੋੜ ਰੁਪਏ ਦਿੱਤੇ
ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 67 ਕਰੋੜ ਰੁਪਏ ਰੱਖੇ ਗਏ
ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ 79 ਕਰੋੜ ਰੁਪਏ ਰੱਖੇ ਗਏ
ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਸਟੇਟ ਮੈਨੇਜਰ ਦੀ ਤਾਇਨਾਤੀ ਕੀਤੀ ਜਾਵੇਗੀ
ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮਾਂ ਲਈ 500 ਸਕੂਲ ਚੁਣੇ ਗਏ
ਸਰਕਾਰੀ ਸਕੂਲਾਂ ਦੀ ਛੱਤ ‘ਤੇ ਸੋਲਰ ਸਿਸਟਮ ਲਗਾਏ ਜਾਣਗੇ।
ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਤੱਕ ਸਾਰੇ ਵਿਦਿਆਰਥੀਆਂ ਨੂੰ ਵਰਦੀ ਮਿਲੇਗੀ
11ਵੀਂ ਤੇ 12ਵੀਂ ‘ਚ ਪੜ੍ਹਦੇ ਵਿਦਿਆਰਥੀਆਂ ਲਈ ਪੰਜਾਬ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸ਼ੁਰੂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...