September 7, 2026, 3:54 pm
----------- Advertisement -----------
HomeNewsEducationਬਿਹਾਰ ਬੋਰਡ ਮੈਟ੍ਰਿਕ ਪ੍ਰੀਖਿਆ ਦਾ ਨਤੀਜਾ ਜਾਰੀ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ...

ਬਿਹਾਰ ਬੋਰਡ ਮੈਟ੍ਰਿਕ ਪ੍ਰੀਖਿਆ ਦਾ ਨਤੀਜਾ ਜਾਰੀ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਚੈੱਕ

Published on

----------- Advertisement -----------

ਬਿਹਾਰ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ ਹੋ ਗਿਆ ਹੈ। ਬਿਹਾਰ ਸਕੂਲ ਪ੍ਰੀਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ ਅਧਿਕਾਰਤ ਵੈੱਬਸਾਈਟ biharboardonline.bihar.gov.in ਜਾਂ secondary.biharboardonline.com ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬਿਹਾਰ ਦੇ ਸਿੱਖਿਆ ਮੰਤਰੀ ਪ੍ਰੋ. ਚੰਦਰਸ਼ੇਖਰ ਨੇ ਪ੍ਰੈੱਸ ਕਾਨਫਰੰਸ ਰਾਹੀਂ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਖਪੁਰਾ ਦੇ ਇਸਲਾਮੀਆ ਹਾਈ ਸਕੂਲ ਦਾ ਮੁਹੰਮਦ ਰੁਮਾਨ 489 ਅੰਕ ਲੈ ਕੇ ਬਿਹਾਰ ਦਾ ਮੈਟ੍ਰਿਕ ਟਾਪਰ ਬਣਿਆ। ਦੂਜੇ ਸਥਾਨ ‘ਤੇ ਭੋਜਪੁਰ ਦੀ ਨਮਰਤਾ ਅਤੇ ਔਰੰਗਾਬਾਦ ਦੀ ਗਿਆਨੀ ਅਨੁਪਮਾ ਨੇ 486 ਅੰਕ ਪ੍ਰਾਪਤ ਕੀਤੇ।
ਇੰਝ ਫੋਨ ‘ਤੇ ਨਤੀਜਾ ਕਰੋ ਚੈੱਕ –

  • SMS ਰਾਹੀਂ ਨਤੀਜੇ ਲਈ, ਪਹਿਲਾਂ BIHAR10 space>ROLLNUMBER ਟਾਈਪ ਕਰੋ।
  • ਹੁਣ ਮੈਸੇਜ ਟਾਈਪ ਕਰਨ ਤੋਂ ਬਾਅਦ ਇਸਨੂੰ 56263 ‘ਤੇ ਭੇਜੋ।
  • ਇਸ ਤੋਂ ਬਾਅਦ ਤੁਹਾਨੂੰ ਮੈਟ੍ਰਿਕ ਦਾ ਨਤੀਜਾ ਆਪਣੇ ਫ਼ੋਨ ‘ਤੇ SMS ਰਾਹੀਂ ਤੁਰੰਤ ਮਿਲ ਜਾਏਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...