September 10, 2026, 6:48 am
----------- Advertisement -----------
HomeNewsLatest Newsਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਅੱਜ ਹਾਈਕੋਰਟ 'ਚ ਹੋਵੇਗੀ ਸੁਣਵਾਈ

ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

Published on

----------- Advertisement -----------

ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਡਰੱਗਜ਼ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਇਸ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਸੀ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਹੇਠਲੀ ਅਦਾਲਤ ਤੋਂ ਸੁਪਰੀਮ ਕੋਰਟ ਤੱਕ ਉਸ ਦੀ ਜ਼ਮਾਨਤ ਰੱਦ ਹੋ ਚੁੱਕੀ ਹੈ। ਹੁਣ ਉਹ ਦੁਬਾਰਾ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਬਿਕਰਮ ਮਜੀਠੀਆ ‘ਤੇ ਪਿਛਲੀ ਕਾਂਗਰਸ ਸਰਕਾਰ ਨੇ ਨਸ਼ਿਆਂ ਦਾ ਕੇਸ ਦਰਜ ਕੀਤਾ ਸੀ। ਉਸ ਨੂੰ ਪੰਜਾਬ ਵਿੱਚ 6 ਹਜ਼ਾਰ ਕਰੋੜ ਦੇ ਡਰੱਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਹੈ। ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...