November 11, 2026, 6:39 pm
----------- Advertisement -----------
HomeNewsBreaking Newsਬਿਕਰਮ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ SIT ਅੱਗੇ ਪੇਸ਼ ਹੋਣ ਦਾ ਦਿੱਤਾ...

ਬਿਕਰਮ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ SIT ਅੱਗੇ ਪੇਸ਼ ਹੋਣ ਦਾ ਦਿੱਤਾ ਹੁਕਮ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਇੱਕ ਹਾਈ-ਪ੍ਰੋਫਾਈਲ ਡਰੱਗਜ਼ ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਲਈ SIT ਅੱਗੇ ਪੇਸ਼ ਹੋਣ ਦਾ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਹੁਕਮ ਜਾਰੀ ਕਰਦਿਆਂ ਉਨ੍ਹਾਂ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਜੇਕਰ ਜਾਂਚ ਟੀਮ ਨੂੰ ਲੋੜ ਹੋਵੇ ਤਾਂ ਮਜੀਠੀਆ 18 ਮਾਰਚ ਨੂੰ ਉਸੇ ਸਮੇਂ ਪੇਸ਼ ਹੋਣ।

ਇਹ ਹੁਕਮ ਉਦੋਂ ਆਇਆ ਜਦੋਂ ਸੁਪਰੀਮ ਕੋਰਟ ਪੰਜਾਬ ਸਰਕਾਰ ਵੱਲੋਂ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 10 ਅਗਸਤ, 2022 ਨੂੰ ਦਿੱਤੀ ਗਈ ਸੀ।

ਰਾਜ ਨੇ ਜ਼ਮਾਨਤ ਨੂੰ ਚੁਣੌਤੀ ਦਿੱਤੀ ਹੈ, ਅਕਾਲੀ ਆਗੂ ਦੀ ਡਰੱਗ ਰੈਕੇਟ ਮਾਮਲੇ ਵਿੱਚ ਕਥਿਤ ਸ਼ਮੂਲੀਅਤ ‘ਤੇ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਜੋ ਕਿ ਦਸੰਬਰ 2021 ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਉਸ ਵਿਰੁੱਧ ਐਫ਼ਈਆਰ ਦਰਜ ਹੋਣ ਤੋਂ ਬਾਅਦ ਜਾਂਚ ਅਧੀਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...