July 27, 2026, 3:41 pm
----------- Advertisement -----------
HomeNewsBreaking Newsਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

Published on

----------- Advertisement -----------

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਬਿੱਲ ਪੇਸ਼ ਕੀਤਾ। ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫੇ ਦੇ ਬਾਅਦ ਅੱਜ ਸੰਸਦ ਪਹੁੰਚੇ। NDA ਸਾਂਸਦਾਂ ਨੇ ਉਨ੍ਹਾਂ ਨੂੰ ਸ਼ਾਲ ਤੇ ਮਿਥਿਲਾ ਪੱਗ ਪਹਿਨਾ ਕੇ ਸਨਮਾਨਿਤ ਕੀਤਾ ਤੇ ਸੰਸਦ ਭਵਨ ਦੇ ਅੰਦਰ ਤਕ ਲੈ ਗਏ। ਪ੍ਰਧਾਨ ਨੇ NEET ਪੇਪਰ ਲੀਕ ਵਿਵਾਦ ਦੇ ਵਿਚ 25 ਜੁਲਾਈ ਨੂੰ ਅਸਤੀਫਾ ਦਿੱਤਾ ਸੀ।

ਦੂਜੇ ਪਾਸੇ ਦੇਸ਼ ਭਰ ਵਿਚ ਵਿਦਿਆਰਥੀਆਂ ਖਿਲਾਫ ਕਾਰਵਾਈ ਦੇ ਵਿਰੋਧ ਵਿਚ ਵਿਰੋਧੀ ਧਿਰ ਨੇ ਰਾਜ ਸਭਾ ਤੇ ਲੋਕ ਸਭਾ ਵਿਚ ਹੰਗਾਮਾ ਕੀਤਾ। ਸਵੇਰੇ 11 ਵਜੇ ਕਾਰਵਾਈ ਸ਼ੁਰੂ ਹੋਣ ਦੇ 5 ਮਿੰਟ ਦੇ ਅੰਦਰ ਹੀ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। 12 ਵਜੇ ਦੁਬਾਰਾ ਕਾਰਵਾਈ ਸ਼ੁਰੂ ਹੋਈ।

ਕਾਂਗਰਸ ਸਣੇ ਹੋਰ ਵਿਰੋਧੀ ਪਾਰਟੀਆਂ ਸਰਕਾਰ ਤੋਂ NEET ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਸਰਕਾਰ ਤੋਂ ਜਵਾਬ ਦੀ ਮੰਗ ਕਰ ਰਹੀ ਹੈ। ਸਰਕਾਰ ਅੱਜ ਲੋਕ ਸਭਾ ਵਿਚ ਪੇਪਰ ਲੀਕ ‘ਤੇ ਸਖਤੀ ਨੂੰ ਲੈ ਕੇ ‘ਜਨਤਕ ਪ੍ਰੀਖਿਆ ਸੋਧ ਬਿੱਲ 2026’ ਪੇਸ਼ ਕਰੇਗੀ। ਕੇਂਦਰੀ ਮੰਤਰੀ ਜੀਤੇਂਦਰ ਸਿੰਘ ਬਿੱਲ ਪੇਸ਼ ਕਰਨਗੇ। NDA ਦੇ 9 ਸਾਂਸਦ ਬਹਿਸ ਵਿਚ ਹਿੱਸਾ ਲੈਣਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...