August 18, 2026, 5:25 am
----------- Advertisement -----------
HomeNewsPunjab Elections: BJP ਨੇ ਨਵਾਂ ਪੰਜਾਬ ਭਾਜਪਾ ਨਾਲ ਮੁਹਿੰਮ ਦੀ ਕੀਤੀ ਸ਼ੁਰੂਆਤ

Punjab Elections: BJP ਨੇ ਨਵਾਂ ਪੰਜਾਬ ਭਾਜਪਾ ਨਾਲ ਮੁਹਿੰਮ ਦੀ ਕੀਤੀ ਸ਼ੁਰੂਆਤ

Published on

----------- Advertisement -----------

ਲੁਧਿਆਣਾ: ਪੰਜਾਬ ‘ਚ ਵਿਧਾਨਸਭਾ ਚੋਣਾਂ ਦਾ ਵਿਗੁਲ ਵੱਜਣ ਵਾਲਾ ਹੈ। ਇਸਦੇ ਚਲਦੇ ਸਿਆਸੀ ਪਾਰਟੀਆਂ ਵੱਲੋਂ ਕਮਰ ਕੱਸ ਲਈ ਗਈ ਹੈ। ਉੱਥੇ ਹੀ ਭਾਜਪਾ ਨੇ ਚੋਣਾਂ ਨੂੰ ਲੈ ਕੇ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਲੁਧਿਆਣਾ ‘ਚ ਇਕ ਪ੍ਰੈਸ ਵਾਰਤਾ ਦੌਰਾਨ ਬੀਜੇਪੀ ਨੇ ਨਵਾਂ ਪੰਜਾਬ ਭਾਜਪਾ ਦੇ ਨਾਲ – ਮਿਸ ਕਾਲ ਮੁਹਿੰਮ ਦਾ ਆਗਾਜ਼ ਕੀਤਾ ਹੈ। ਭਾਜਪਾ ਦੇ ਚੋਣ ਪ੍ਰਚਾਰ ਪ੍ਰਭਾਰੀ ਗਜੇਂਦਰ ਸ਼ੇਖਾਵਤ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਮੌਜੂਦ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੇ ਲੋਕ ਭਾਜਪਾ ਨਾਲ ਜੁੜਨਾ ਚਾਹੁੰਦੇ ਹਨ, ਉਹ ਇਸ ਮੁਹਿੰਮ ਰਾਹੀਂ ਪਾਰਟੀ ਨਾਲ ਜੁੜ ਸਕਣਗੇ। ਉਨ੍ਹਾਂ ਨੇ ਕਿਹਾ ਕਿ ਹਰ ਪੰਜਾਬੀ ਚਾਹੁੰਦਾ ਹੈ ਕਿ ਨਵਾਂ ਪੰਜਾਬ ਬਣਾਉਣ ‘ਚ ਉਨ੍ਹਾਂ ਦਾ ਵੀ ਯੋਗਦਾਨ ਹੋਵੇ, ਜਿਸ ਕਾਰਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਖ਼ੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਇਕ ਮਜ਼ਬੂਤ ਪੰਜਾਬ ਸਿਰਜਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...