September 12, 2026, 4:51 pm
----------- Advertisement -----------
HomeNewsNational-Internationalਪਾਕਿਸਤਾਨ ’ਚ ਜ਼ੋਰਦਾਰ ਧਮਾਕਾ, 4 ਲੋਕਾਂ ਦੀ ਮੌਤ ਤੇ 10 ਹੋਏ ਜ਼ਖ਼ਮੀ

ਪਾਕਿਸਤਾਨ ’ਚ ਜ਼ੋਰਦਾਰ ਧਮਾਕਾ, 4 ਲੋਕਾਂ ਦੀ ਮੌਤ ਤੇ 10 ਹੋਏ ਜ਼ਖ਼ਮੀ

Published on

----------- Advertisement -----------

ਇਸਲਾਮਾਬਾਦ: ਪਾਕਿਸਤਾਨ ‘ਚ ਵੱਡਾ ਧਮਾਕਾ ਹੋਣ ਦੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਬਲੂਚਿਸਤਾਨ ਸੂਬੇ ’ਚ ਸ਼ੁੱਕਰਵਾਰ ਨੂੰ ਸੜਕ ਕਿਨਾਰੇ ਹੋਏ ਇਕ ਧਮਾਕੇ ’ਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ 10 ਲੋਕ ਜ਼ਖਮੀ ਹੋਏ ਹਨ। ਇਲਾਕੇ ਨਾਲ ਸਬੰਧ ਰੱਖਣ ਵਾਲੇ ਸੈਨੇਟਰ ਸਰਫਰਾਜ਼ ਬੁਗਤੀ ਨੇ ਹਮਲੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਧਮਾਕੇ ’ਚ ਮਾਰੇ ਗਏ ਲੋਕਾਂ ’ਚ ਉਨ੍ਹਾਂ ਦਾ ਇਕ ਰਿਸ਼ਤੇਦਾਰ ਵੀ ਸ਼ਾਮਲ ਹੈ।

ਬਲੂਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁੱਦੁਸ ਬਿਜੈਂਜੋ ਨੇ ਕਿਹਾ ਕਿ ਦੁਸ਼ਮਣਾਂ ਨੇ ਸੂਬੇ ਦੀ ਸ਼ਾਂਤੀ ਨੂੰ ਤਬਾਹ ਕਰਨ ਲਈ ਇਕ ਵਾਰ ਫਿਰ ਦਹਿਸ਼ਤਗਰਦੀ ਦੀ ਕਾਇਰਤਾਪੂਰਨ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ, ‘‘ਅੱਤਵਾਦੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੁਝ ਦਿਨ ਪਹਿਲਾਂ ਸੂਬੇ ਦੇ ਕੇਚ ਇਲਾਕੇ ‘ਚ ਇਕ ਸੁਰੱਖਿਆ ਚੌਕੀ ’ਤੇ ਹਮਲਾ ਹੋਇਆ ਸੀ, ਜਿਸ ’ਚ 10 ਜਵਾਨਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...