September 28, 2026, 2:03 pm
----------- Advertisement -----------
HomeNewsBreaking Newsਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

Published on

----------- Advertisement -----------

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ ਚੱਲੇ ਰੈਸਕਿਊ ਆਪ੍ਰੇਸ਼ਨ ਮਗਰੋਂ ਸੋਮਵਾਰ ਸਵੇਰੇ 4 ਵਜੇ ਬਾਹਰ ਕੱਢਿਆ ਗਿਆ। ਬੱਚੀ ਦੇ ਸਰੀਰ ਵਿਚ ਕੋਈ ਹਲਚਲ ਨਹੀਂ ਸੀ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਨਾਲ ਉਸ ਦੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗੇਗਾ।

ਘਟਨਾ ਸੀਹੀ ਪਿੰਡ ਵਿਚ ਐਤਵਾਰ ਸ਼ਾਮ 7 ਵਜੇ ਵਾਪਰੀ। ਬੱਚੀ ਬੋਰਵੈੱਲ ਕੋਲ ਖੜ੍ਹੇ ਇਕ ਟਰੈਕਟਰ ‘ਤੇ ਚੜ੍ਹ ਕੇ ਖੇਡ ਰਹੀ ਸੀ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ। ਬੋਰਵੈੱਲ ਨਗਰ ਨਿਗਮ ਦਾ ਸੀ ਤੇ ਲਗਭਗ 10 ਸਾਲਾਂ ਤੋਂ ਬੰਦ ਸੀ। ਕੁਝ ਦਿਨ ਪਹਿਲਾਂ ਹੀ ਉਸ ਦਾ ਢੱਕਣ ਹਟ ਗਿਆ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ NDRF ਤੇ SDRF ਨੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਸੀ। ਹਨ੍ਹੇਰਾ ਵੱਧ ਹੋਣ ਦੀ ਵਜ੍ਹਾ ਤੋਂ ਬੋਰਵੈੱਲ ਦੇ ਆਸ-ਪਾਸ ਲਾਈਟਾਂ ਲਗਾਈਆਂ ਗਈਆਂ। ਟੀਮ ਨੇ ਬੋਰਵੈੱਲ ਦੇ ਅੰਦਰ ਇਕ ਕੈਮਰਾ ਵੀ ਪਾਇਆ। ਵੀਡੀਓ ਅੰਦਰ ਪੱਥਰ ਦਿਖਾਈ ਦੇ ਰਹੇ ਸਨ ਤੇ ਬੱਚੀ ਦੇ ਰੋਣ ਦੀ ਵੀ ਆਵਾਜ਼ ਸੁਣਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...