ਚੰਡੀਗੜ੍ਹ, 18 ਦਸੰਬਰ 2021 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਲੋਕਲ ਬਾਡੀਜ਼ ਦੇ 19 ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……













