ਚੰਡੀਗੜ੍ਹ, 25 ਦਸੰਬਰ 2021 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 21 ਨਾਇਬ-ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……













