June 12, 2026, 12:50 pm
----------- Advertisement -----------
HomeNewsBreaking Newsਪਟਿਆਲਾ ਦੇ 22 ਐਮ.ਸੀ. ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ...

ਪਟਿਆਲਾ ਦੇ 22 ਐਮ.ਸੀ. ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

Published on

----------- Advertisement -----------

ਪਟਿਆਲਾ, 17 ਦਸੰਬਰ 2021 – ਅੱਜ ਇੱਥੇ ਇੱਕ ਸਮਾਗਮ ਦੌਰਾਨ ਪਟਿਆਲਾ ਦੇ 22 ਕੌਂਸਲਰ ਅਤੇ ਸੀਨੀਅਰ ਪਟਿਆਲਾ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਪਟਿਆਲਾ ਵਿਖੇ ਰੱਖੇ ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਨੇ ਕੀਤੀ।

ਅੱਜ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਟਿਆਲਾ ਦੇ ਕੌਂਸਲਰ ਦੇ ਨਾਮ ਸਨ – ਗਿੰਨੀ ਨਾਗਪਾਲ, ਅਤੁਲ ਜੋਸ਼ੀ, ਸਰੋਜ ਸ਼ਰਮਾ, ਸ਼ੇਰੂ ਪੰਡਿਤ, ਲੀਲਾ ਰਾਣੀ, ਸੰਦੀਪ ਮਲਹੋਤਰਾ, ਸੋਨੀਆ ਕਪੂਰ, ਵਰਸ਼ਾ ਕਪੂਰ, ਮੋਨਿਕਾ ਸ਼ਰਮਾ, ਮਾਇਆ ਦੇਵੀ, ਵਿਨਤੀ ਸੰਗਰ, ਗੁਰਿੰਦਰ ਕਾਲੇਕਾ, ਵਿਜੇ ਕੂਕਾ, ਡਾ. ਰਜਨੀ ਸ਼ਰਮਾ, ਸਤਵੰਤ ਰਾਣੀ, ਕਮਲੇਸ਼ ਕੁਮਾਰੀ, ਜਸਪਾਲ ਕੌਰ, ਦੀਪਿਕਾ ਗੁਰਾਬਾ, ਪ੍ਰੋਮਿਲਾ ਮਹਿਤਾ, ਜਰਨੈਲ ਸਿੰਘ, ਸੁਨੀਤਾ ਗੁਪਤਾ ਅਤੇ ਹੈਪੀ ਵਰਮਾ।

ਅੱਜ ਪਾਰਟੀ ਵਿੱਚ ਸ਼ਾਮਲ ਹੋਏ ਹੋਰਨਾਂ ਵਿੱਚ ਕਰਨ ਗੌੜ, ਮਨੀ ਗਰਗ, ਬਿੱਟੂ ਜਲੋਟਾ, ਕਿਰਨ ਮੱਕੜ, ਕਿਰਨ ਖੰਨਾ, ਰਣਬੀਰ ਕੱਟੀ, ਅਨਿਲ ਕੁਮਾਰ ਬਿੱਟੂ, ਮਿੰਟੂ ਵਰਮਾ, ਸ਼ੰਭੂ, ਮਨੀਸ਼ ਪੁਰੀ, ਹਰਦੇਵ ਬਾਲੀ, ਰਾਣਾ ਸੁਰਿੰਦਰਪਾਲ ਸਿੰਘ, ਸੂਰਜ ਭਾਟੀਆ, ਟੋਨੀ ਬਿੰਦਰਾ, ਡਾ. ਸੁਰਿੰਦਰਜੀਤ ਸਿੰਘ ਰੂਬੀ, ਨਰਿੰਦਰ ਸਹਿਗਲ, ਸੰਜੇ ਸ਼ਰਮਾ, ਰਜਿੰਦਰਪਾਲ, ਹਰੀਸ਼ ਕਪੂਰ, ਮਿਕੀ ਕਪੂਰ, ਹੈਪੀ ਸ਼ਰਮਾ, ਨੱਥੂ ਰਾਮ, ਰੂਪ ਕੁਮਾਰ, ਬੰਟੀ ਸਹਿਗਲ, ਸੰਨੀ ਗੁਰਾਬਾ, ਹਰਚਰਨ ਸਿੰਘ (ਪੱਪੂ) ਅਤੇ ਸਤਪਾਲ ਮਹਿਤਾ ਸਨ।

ਇਸ ਮੌਕੇ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੇ ਕੇ ਮਲਹੋਤਰਾ, ਸੀਨੀਅਰ ਆਗੂ ਕੇ ਕੇ ਸ਼ਰਮਾ, ਵਿਸ਼ਵਾਸ਼ ਸੈਣੀ, ਅਨਿਲ ਮੰਗਲਾ ਅਤੇ ਸੋਨੂੰ ਸੰਗਰ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...