September 6, 2026, 4:43 am
----------- Advertisement -----------
HomeNewsBreaking Newsਦਰਬਾਰ ਸਾਹਿਬ ਵਿਖੇ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਮਾਮਲੇ 'ਚ 7 ਮੈਂਬਰੀ ਕਮੇਟੀ...

ਦਰਬਾਰ ਸਾਹਿਬ ਵਿਖੇ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਮਾਮਲੇ ‘ਚ 7 ਮੈਂਬਰੀ ਕਮੇਟੀ ਬਣਾਈ ਗਈ

Published on

----------- Advertisement -----------
  • ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ 7 ਮੈਂਬਰੀ ਕਮੇਟੀ ਗਠਤ

ਅੰਮ੍ਰਿਤਸਰ, 4 ਜਨਵਰੀ 2022 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾਂ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਗਠਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਤ ਸਬੰਧੀ ਦਫ਼ਤਰੀ ਆਦੇਸ਼ ਜਾਰੀ ਕੀਤੇ ਹਨ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...