May 13, 2026, 3:12 am
----------- Advertisement -----------
HomeNewsBreaking Newsਹਰਿਆਣਾ 'ਚ AAP ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੁਸ਼ੀਲ ਗੁਪਤਾ ਬਣੇ ਸੂਬਾ...

ਹਰਿਆਣਾ ‘ਚ AAP ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੁਸ਼ੀਲ ਗੁਪਤਾ ਬਣੇ ਸੂਬਾ ਪ੍ਰਧਾਨ, ਪੜ੍ਹੋ ਪੂਰੀ ਸੂਚੀ

Published on

----------- Advertisement -----------

ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ‘ਚ ਅੱਜ ਪਾਰਟੀ ਆਗੂਆਂ ਨੂੰ ਵੱਡੀ ਜਿੰਮੇਵਾਰੀਆਂ ਸੌਪੀਆਂ ਗਈਆਂ ਹਨ। ਪਾਰਟੀ ਨੇ ਰਾਜ ਸਭਾ ਮੈਂਬਰ ਡਾਕਟਰ ਸੁਸ਼ੀਲ ਗੁਪਤਾ ਨੂੰ ਸੂਬਾ ਪ੍ਰਧਾਨ ਬਣਾਇਆ ਹੈ। ਇਸ ਦੇ ਨਾਲ ਹੀ ਅਸ਼ੋਕ ਤੰਵਰ ਨੂੰ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਸਾਬਕਾ ਪੱਤਰਕਾਰ ਅਨੁਰਾਗ ਢਾਂਡਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਬਲਵੀਰ ਸਿੰਘ ਸੈਣੀ, ਬੰਤਾ ਸਿੰਘ ਵਾਲਮੀਕੀ ਅਤੇ ਚਿੱਤਰਾ ਸਰਵਰਾ ਨੂੰ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ‘ਆਪ’ ਨੇ ਅਸ਼ੋਕ ਤੰਵਰ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਉਹ ਇਸ ਤੋਂ ਪਹਿਲਾਂ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...