ਫ਼ਾਜ਼ਿਲਕਾ ਵਿਧਾਨ ਸਭਾ ਤੋਂ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਇਸ ਦੇ ਨਾਲ ਹੀ ਨਰਿੰਦਰ ਪਾਲ ਸਿੰਘ ਨੇ ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ, ਅਕਾਲੀ ਦਲ ਦੇ ਹੰਸ ਰਾਜ ਜੋਸਨ ਨੂੰ ਵੀ ਹਰਾਇਆ ਹੈ।
----------- Advertisement -----------
ਫ਼ਾਜ਼ਿਲਕਾ: ਸੁਰਜੀਤ ਕੁਮਾਰ ਜਿਆਣੀ ਨੂੰ ਹਰਾ ਕੇ ‘ਆਪ’ ਦੇ ਨਰਿੰਦਰ ਪਾਲ ਸਿੰਘ ਸਵਨਾ ਜਿੱਤੇ
Published on
----------- Advertisement -----------












