June 17, 2026, 1:13 pm
----------- Advertisement -----------
HomeNewsBreaking Newsਈਡੀ ਨੇ 'ਆਪ' ਸਾਂਸਦ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਈਡੀ ਨੇ ‘ਆਪ’ ਸਾਂਸਦ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਈਡੀ ਦੀ ਟੀਮ ਬੁੱਧਵਾਰ ਸਵੇਰੇ 7 ਵਜੇ ਉਨ੍ਹਾਂ ਦੇ ਦਿੱਲੀ ਸਥਿਤ ਘਰ ਪਹੁੰਚੀ। 10 ਘੰਟੇ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਸੰਜੇ ਸਿੰਘ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਹਲਚਲ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਕਰੀਬ 7-8 ਅਧਿਕਾਰੀ ਜਾਂਚ ਕਰ ਰਹੇ ਸਨ। ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿੱਚ ਸੰਜੇ ਸਿੰਘ ਦਾ ਨਾਂ ਵੀ ਹੈ। ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਹਨ।
ਈਡੀ ਦੀ ਕਾਰਵਾਈ ਬਾਰੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ- “ਇਸ ਮਾਮਲੇ ਵਿੱਚ ਲਗਭਗ 1000 ਛਾਪੇ ਮਾਰੇ ਗਏ ਹਨ।2024 ਦੀਆਂ ਚੋਣਾਂ ਆ ਰਹੀਆਂ ਹਨ ਅਤੇ ਉਹ ਜਾਣਦੇ ਹਨ ਕਿ ਉਹ ਹਾਰ ਜਾਣਗੇ। ਇਹ ਉਨ੍ਹਾਂ ਦੇ ਬੇਤੁਕੇ ਯਤਨ ਹਨ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਈਡੀ, ਸੀਬੀਆਈ ਅਤੇ ਇਸ ਤਰ੍ਹਾਂ ਦੀਆਂ ਸਾਰੀਆਂ ਏਜੰਸੀਆਂ ਸਰਗਰਮ ਹੋ ਜਾਣਗੀਆਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...