June 7, 2026, 10:04 pm
----------- Advertisement -----------
HomeNewsAutomobilesਵੱਡੀ ਖ਼ਬਰ : ਯੂਕਰੇਨ ਫਸੇ 219 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਏਅਰ...

ਵੱਡੀ ਖ਼ਬਰ : ਯੂਕਰੇਨ ਫਸੇ 219 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਪੁਹੰਚਿਆ ਮੁੰਬਈ

Published on

----------- Advertisement -----------

ਯੂਕਰੇਨ ਫਸੇ 219 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਏਅਰਕ੍ਰਾਫਟ ਮੁੰਬਈ ਦੇ ਹਵਾਈ ਅੱਡੇ ‘ਤੇ ਪੁਹੰਚ ਗਿਆ ਹੈ ਏਅਰ ਇੰਡੀਆ ਦਾ ਏਅਰਕ੍ਰਾਫਟ AI-1943 ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਰੀਬ 8 ਵਜੇ ਪੁਹੰਚਿਆ ਹੈ। ਦਸ ਦਈਏ ਕਿ ਮੁੰਬਈ ਹਵਾਈ ਅੱਡੇ ‘ਤੇ ਉਨ੍ਹਾਂ ਲਈ ਇਕ ਵਿਸ਼ੇਸ਼ ਕੋਰੀਡੋਰ ਬਣਾਇਆ ਗਿਆ ਹੈ। ਇੱਥੋਂ ਬਾਹਰ ਨਿਕਲਣ ਲਈ, ਯਾਤਰੀਆਂ ਨੂੰ ਕੋਵਿਡ-19 ਟੀਕਾਕਰਨ ਦਾ ਸਰਟੀਫਿਕੇਟ ਜਾਂ RT-PCR ਦੀ ਨਕਾਰਾਤਮਕ ਰਿਪੋਰਟ ਦਿਖਾਉਣੀ ਪਵੇਗੀ।

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਫਲਾਈਟ ਰਾਹੀਂ ਆਉਣ ਵਾਲੇ ਵਿਦਿਆਰਥੀਆਂ ਦਾ ਕੀਤਾ। ਉਨ੍ਹਾਂ ਕਿਹਾ ਕਿ “ਇਸ ਸੰਕਟ ਦੀ ਸ਼ੁਰੂਆਤ ਤੋਂ ਹੀ ਸਾਡਾ ਮੁੱਖ ਉਦੇਸ਼ ਯੂਕਰੇਨ ਵਿੱਚ ਫਸੇ ਹਰੇਕ ਭਾਰਤੀ ਨੂੰ ਵਾਪਸ ਲਿਆਉਣਾ ਸੀ। ਹੁਣ ਤੱਕ 219 ਵਿਦਿਆਰਥੀ ਇੱਥੇ ਪੁੱਜੇ ਹਨ। ਇਹ ਪਹਿਲਾ ਜੱਥਾ ਸੀ, ਦੂਜਾ ਜਲਦੀ ਹੀ ਦਿੱਲੀ ਪਹੁੰਚ ਜਾਵੇਗਾ। ਅਸੀਂ ਉਦੋਂ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਉਹ ਸਾਰੇ ਵਾਪਸ ਨਹੀਂ ਆ ਜਾਂਦੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...