ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਫਿਰੋਜ਼ਪੁਰ ਪੁਹੰਚੇ ਹਨ। ਅਮਿਤ ਸ਼ਾਹ ਨੇ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ‘ਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਹੈ। ਇਥੇ ਚੋਣ ਰੈਲੀ ਦੌਰਾਨ ਸ਼ਾਹ ਨੇ ਕਾਂਗਰਸ ਪਾਰਟੀ ‘ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਨੇ ਇਕ ਵਾਰ ਫਿਰ ਪੀ.ਐਮ ਸੁਰੱਖਿਆ ਕੁਤਾਹੀ ਮਾਮਲੇ ‘ਚ ਕਾਂਗਰਸ ਨੂੰ ਘੇਰਿਆ ਹੈ।
ਫਿਰੋਜ਼ਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੋ ਪ੍ਰਧਾਨ ਮੰਤਰੀ ਦਾ ਰਾਹ ਸੁਰੱਖਿਅਤ ਨਹੀਂ ਰੱਖ ਸਕਦੇ ਉਹ ਪੰਜਾਬ ਨੂੰ ਕਿਵੇਂ ਸੁਰੱਖਿਅਤ ਰੱਖਣਗੇ। ਜੇਕਰ ਪੰਜਾਬ ਨੂੰ ਸੁਰੱਖਿਆ ਦੇਣੀ ਹੈ, ਅੱਤਵਾਦ ਤੋਂ ਮੁਕਤ ਰੱਖਣਾ ਹੈ, ਤਾਂ ਇਹ ਸਿਰਫ ਨਰਿੰਦਰ ਮੋਦੀ ਹੀ ਕਰ ਸਕਦੇ ਹਨ।
----------- Advertisement -----------
ਫਿਰੋਜ਼ਪੁਰ ਪੁਹੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇ
Published on
----------- Advertisement -----------
----------- Advertisement -----------












