June 11, 2026, 7:26 pm
----------- Advertisement -----------
HomeNewsBreaking Newsਕਿਸਾਨਾਂ ਨੂੰ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, ਕੀ ਹੁਣ ਖਤਮ ਹੋ ਸਕਦਾ...

ਕਿਸਾਨਾਂ ਨੂੰ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, ਕੀ ਹੁਣ ਖਤਮ ਹੋ ਸਕਦਾ ਹੈ ਅੰਦੋਲਨ ?

Published on

----------- Advertisement -----------

ਨਵੀਂ ਦਿੱਲੀ, 7 ਦਸੰਬਰ 2021 – ਦਿੱਲੀ ਦੇ ਬਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਇੱਕ ਚਿੱਠੀ ਭੇਜੀ ਗਈ ਹੈ। ਜਿਸ ‘ਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਹਲਾਂਕਿ ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਸੀ ਕਿ 5 ਮੈਂਬਰੀ ਕਮੇਟੀ ਦੇ ਨਾਂਅ ਦੇਣ ਤੋਂ ਬਾਅਦ ਵੀ ਸਰਕਾਰ ਨੇ ਕਿਸਾਨਾਂ ਨਾਲ ਰਾਬਤਾ ਕਾਇਮ ਨਹੀਂ ਕੀਤਾ ਹੈ ਅਤੇ ਇਸ ਨੂੰ ਲੈ ਕੇ ਹੀ ਕਿਸਾਨ ਆਪਣੀ ਅਗਲੀ ਰਣਨੀਤੀ ਲਈ ਮੀਟਿੰਗ ਕਰ ਰਹੇ ਸਨ ਅਤੇ ਮੀਟਿੰਗ ਵਿਚਕਾਰ ਹੀ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਚਿੱਠੀ ਮਿਲੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਚਿੱਠੀ ਭੇਜੀ ਹੈ, ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਅੰਦੋਲਨ ਨੂੰ 9 ਦਸੰਬਰ ਦੇ ਨੇੜੇ-ਤੇੜੇ ਖਤਮ ਕਰ ਦਿੱਤਾ ਜਾਵੇਗਾ। ਪਰ ਇਸ ਬਾਰੇ ਕਿਸਾਨ ਸਰਕਾਰ ਵੱਲੋਂ ਪੁਖਤਾ ਗਰੰਟੀ ਮਿਲਣ ਤੋਂ ਬਾਅਦ ਹੀ ਅਜਿਹਾ ਹੋ ਸਕਦਾ ਹੈ। ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਅਜੇ ਇਸ ਦਾ ਐਲਾਨ ਨਹੀਂ ਕੀਤਾ ਹੈ। ਫਿਲਹਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਚੱਲ ਰਹੀ ਹੈ, ਜਿਸ ਤੋਂ ਬਾਅਦ ਹੀ ਮੋਰਚਾ ਆਪਣਾ ਫੈਸਲਾ ਸੁਣਾਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...