September 6, 2026, 2:26 pm
----------- Advertisement -----------
HomeNewsBreaking News18 ਮਾਰਚ ਤੋਂ ਬਾਅਦ ਪਹਿਲੀ ਵਾਰ ਲੋਕਾਂ ਦੇ ਸਾਹਮਣੇ ਆਏ ਅੰਮ੍ਰਿ.ਤ.ਪਾਲ ਸਿੰਘ,...

18 ਮਾਰਚ ਤੋਂ ਬਾਅਦ ਪਹਿਲੀ ਵਾਰ ਲੋਕਾਂ ਦੇ ਸਾਹਮਣੇ ਆਏ ਅੰਮ੍ਰਿ.ਤ.ਪਾਲ ਸਿੰਘ, ਕਹੀਆਂ ਆਹ ਵੱਡੀਆਂ ਗੱਲਾਂ

Published on

----------- Advertisement -----------

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। 18 ਮਾਰਚ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਪਾਲ ਸਿੰਘ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਸਾਹਮਣੇ ਆਏ। ਅੰਮ੍ਰਿਤਪਾਲ ਸਿੰਘ ਦੀ ਵੀਡੀਓ ‘ਚ ਉਨ੍ਹਾਂ ਨੇ ਦੱਸਿਆ ਕਿ ਉਹ 18 ਮਾਰਚ ਤੋਂ ਬਾਅਦ ਅੱਜ ਉਹ ਪਹਿਲੀ ਵਾਰ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਸਾਹਮਣੇ ਆਇਆ ਹੈ।
ਉਸਨੇ ਕਿਹਾ ਕਿ ਉਹ ਬਿਲਕੁਲ ਠੀਕ-ਠਾਕ ਹੈ। ਉਸਨੇ ਨੇ ਕਿਹਾ ਕਿ ਇਹ ਸਿਰਫ਼ ਮੇਰੀ ਗ੍ਰਿਫ਼ਤਾਰੀ ਦੀ ਗੱਲ ਨਹੀਂ ਹੈ। ਮੈਂ ਗ੍ਰਿਫਤਾਰ ਹੋਣ ਤੋਂ ਨਹੀਂ ਡਰਦਾ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਬੀਤੀ 18 ਮਾਰਚ ਤੋਂ ਫਰਾਰ ਹੈ ਉਸਦੀ ਭਾਲ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਥਾਂ-ਥਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਬਾਰੇ ਜਨਤਾ ਤੋਂ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...