September 12, 2026, 4:10 pm
----------- Advertisement -----------
HomeNewsBreaking Newsਅੰਮ੍ਰਿਤਸਰ: ਹੈਰੀਟੇਜ ਸਟਰੀਟ 'ਚ ਫਿਰ ਹੋਇਆ ਧਮਾਕਾ

ਅੰਮ੍ਰਿਤਸਰ: ਹੈਰੀਟੇਜ ਸਟਰੀਟ ‘ਚ ਫਿਰ ਹੋਇਆ ਧਮਾਕਾ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟਰੀਟ ‘ਚ ਅੱਜ ਫਿਰ ਧਮਾਕਾ ਹੋਇਆ ਹੈ। ਇਹ ਧਮਾਕਾ ਸਵੇਰੇ ਕਰੀਬ 6 ਵਜੇ ਹੋਇਆ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ‘ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸ਼ਨੀਵਾਰ ਰਾਤ ਵੀ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਇਆ ਸੀ।
ਜ਼ਿਕਰਯੋਗ ਹੈ ਕਿ ਬੀ.ਆਰ.ਅੰਬੇਦਕਰ ਦੇ ਬੁੱਤ ਤੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਵਾਲੇ ਚੌਕ ਤੱਕ ਇੱਕ ਤਰਫਾ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਸ਼ੱਕੀ ਵਸਤੂਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 32 ਘੰਟਿਆਂ ‘ਚ ਦੂਜੇ ਧਮਾਕੇ ਅਤੇ ਇਸ ਦੇ ਪਿੱਛੇ ਦਾ ਕਾਰਨ ਪਤਾ ਨਾ ਲੱਗਣ ਕਾਰਨ ਚਿੰਤਾ ਵਧਦੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...