October 23, 2026, 6:15 am
----------- Advertisement -----------
HomeNewsBreaking Newsਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ,ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ,ਹੈਰੋਇਨ ਸਮੇਤ 2 ਵਿਅਕਤੀ ਕਾਬੂ

Published on

----------- Advertisement -----------

ਅੰਮ੍ਰਿਤਸਰ ਪੁਲਿਸ ਵੱਲੋਂ ਅੱਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਚ ਨਸ਼ਾ ਵੇਚਦੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਨਸ਼ਾ ਤਸਕਰਾਂ ਕੋਲੋਂ ਇਸ ਤੋਂ ਇਲਾਵਾ 90,000 ਡਰੱਗ ਮਨੀ ਅਤੇ ਇੱਕ ਕਾਰ ਵੀ ਬਰਾਮਦ ਹੋਈ ਹੈ। ਪੁਲਿਸ ਵੱਲੋਂ ਜਿਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਦੀ ਪਛਾਣ ਨਿਰਮਲ ਅਤੇ ਬਲਕਾਰ ਸਿੰਘ ਵੱਜੋਂ ਹੋਈ ਹੈ ਜੋ ਕਿ ਪੰਜਾਬ ਦੇ ਫਿਰੋਜ਼ਪੁਰ ਜਿਲ੍ਹੇ ਦੇ ਦੱਸੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...