ਚੰਡੀਗੜ੍ਹ : – ਪੰਜਾਬ ਦੀ ਮਾਨ ਸਰਕਾਰ ਨੇ ਅੱਜ ਆਪਣਾ ਪਹਿਲਾ ਪੇਪਰ ਰਹਿਤ ਬਜਟ ਪੇਸ਼ ਕੀਤਾ ਹੈ। ਇਸ ਵਿੱਚ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਛੋਟੇ ਕਾਰੋਬਾਰੀਆਂ, ਉਦਯੋਗਪਤੀਆਂ, ਸਾਬਕਾ ਸੈਨਿਕਾਂ, ਔਰਤਾਂ, ਬੱਚਿਆਂ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਕਈ ਐਲਾਨ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਬਜਟ ‘ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਸੀਐਮ ਮਾਨ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਕੇ ਖਾਲੀ ਕਰ ਦਿੱਤਾ। ਸਾਡੀ ਇਮਾਨਦਾਰ ਸਰਕਾਰ ਨੇ ਆਉਂਦਿਆਂ ਹੀ ਕਈ ਮਾਫੀਆ ਖਤਮ ਕਰ ਦਿੱਤੇ। ਅੱਜ ਦਾ ਬਜਟ ਪੰਜਾਬ ਨੂੰ ਸੁਨਹਿਰੀ ਭਵਿੱਖ ਵੱਲ ਲੈ ਜਾਵੇਗਾ। ਭਗਵੰਤ ਮਾਨ ਅਤੇ ਪੰਜਾਬ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ। ਬਿਜਲੀ, ਸਿੱਖਿਆ, ਸਿਹਤ, ਰੁਜ਼ਗਾਰ, ਜੋ ਗਾਰੰਟੀ ਅਸੀਂ ਦਿੱਤੀ ਸੀ, ਉਸ ‘ਤੇ ਕੰਮ ਸ਼ੁਰੂ ਹੋ ਗਿਆ ਹੈ।
----------- Advertisement -----------
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਬਜਟ ਤੇ ਸੀਐਮ ਮਾਨ ਨੂੰ ਦਿੱਤੀ ਵਧਾਈ
Published on
----------- Advertisement -----------
----------- Advertisement -----------












