September 3, 2026, 12:21 am
----------- Advertisement -----------
HomeNewsBreaking Newsਪੰਜਾਬ CM ਭਗਵੰਤ ਮਾਨ ਵੱਲੋਂ ਕੀਤੇ ਗਏ ਐਲਾਨ 'ਤੇ ਕੇਜਰੀਵਾਲ ਨੇ ਦਿੱਤਾ...

ਪੰਜਾਬ CM ਭਗਵੰਤ ਮਾਨ ਵੱਲੋਂ ਕੀਤੇ ਗਏ ਐਲਾਨ ‘ਤੇ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਹ ਨੰਬਰ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਲਾਈਵ ਹੋਏ ਹਨ। ਉਨ੍ਹਾਂ ਨੇ ਲਾਈਵ ਦੌਰਾਨ ਕਿਹਾ ਕਿ 49 ਦਿਨ ਦੇ ਅੰਦਰ ਦਿੱਲੀ ‘ਚ ਭ੍ਰਿਸ਼ਟਾਚਾਰੀ ਕਰਨ ਵਾਲੇ ਕਈ ਅਫ਼ਸਰਾਂ ਨੂੰ ਸਜ਼ਾ ਦਿਵਾਈ ਸੀ, ਇਸੇ ਤਰ੍ਹਾਂ ਪੰਜਾਬ ‘ਚ ਵੀ ਅਸੀਂ ਭ੍ਰਿਸ਼ਟਾਚਾਰੀ ਨਹੀਂ ਹੋਣ ਦੇਵਾਂਗੇ। ਅਸੀਂ ਤੁਹਾਨੂੰ ਭਰੋਸਾ ਦਿਵਾਉਂਦੇ ਹਾਂ ਕਿ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਦੀ ਸ਼ਿਕਾਇਤ ਸਿੱਧੀ ਉਨ੍ਹਾਂ ਦੇ ਕੋਲ ਹੀ ਹੋਵੇਗੀ। ਉਹਨਾਂ ਕਿਹਾ ਕੇ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ, ਤਾਂ ਇਸਦੀ ਵੀਡੀਓ/ਆਡੀਓ ਰਿਕਾਰਡ ਕਰਕੇ ਮੈਨੂੰ ਭੇਜੋ। ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...