June 2, 2026, 2:41 pm
----------- Advertisement -----------
HomeNewsBreaking News'ਆਪ' ਦੀ ਧਮਾਕੇਦਾਰ ਐਂਟਰੀ, CYSS ਦਾ ਆਯੂਸ਼ ਖਟਕਰ ਬਣਿਆ ਪੰਜਾਬ ਯੂਨੀਵਰਸਿਟੀ ਦਾ...

‘ਆਪ’ ਦੀ ਧਮਾਕੇਦਾਰ ਐਂਟਰੀ, CYSS ਦਾ ਆਯੂਸ਼ ਖਟਕਰ ਬਣਿਆ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ

Published on

----------- Advertisement -----------

ਚੰਡੀਗੜ੍ਹ, 18 ਅਕਤੂਬਰ 2022 : – ਵਿਦਿਆਰਥੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਐਂਟਰੀ ਹੋਈ ਹੈ। ਆਪ ਦੀ CYSS ਦਾ ਆਯੂਸ਼ ਖਟਕਰ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ ਬਣ ਗਿਆ ਹੈ।

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਆਪ ਦੇ ਵਿਦਿਆਰਥੀ ਵਿੰਗ CYSS ਦੀ ਵੱਡੀ ਜਿੱਤ ਹੋਈ ਹੈ। ਸੀ.ਵਾਈ.ਐਸ.ਐਸ. ਨੇ ਪਹਿਲੀ ਵਾਰ ਹੀ ਵਿਦਿਆਰਥੀ ਚੋਣਾਂ ਵਿੱਚ ਹਿੱਸਾ ਲਿਆ ਸੀ।
ਆਪ ਪਾਰਟੀ ਵੱਲੋਂ ਨੌਜਵਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਦਿਆਰਥੀ ਚੋਣਾਂ ਲਈ ਇੰਚਾਰਜ ਲਗਾਇਆ ਗਿਆ ਸੀ। ਆਪ ਦੀ ‘ਛਾਤਰ ਯੁਵਾ ਸੰਘਰਸ਼ ਸਮਿਤੀ’ ਨੇ ਪ੍ਰਧਾਨ ਦੀ ਚੋਣ ਵਿੱਚ ਪੁਰਾਣੀਆਂ ਰਵਾਇਤੀ ਪਾਰਟੀਆਂ ਏਬੀਵੀਪੀ, ਐਨਐਸਯੂਆਈ, ਐਸਓਆਈ, ਪੁਸੂ ਨੂੰ ਵੱਡੇ ਫਰਕ ਨਾਲ ਹਰਾਇਆ ਹੈ। ਭਾਜਪਾ, ਕਾਂਗਰਸ ਤੇ ਅਕਾਲੀ ਦਲ ਦੀ ਪਾਰਟੀ ਮਿਲ ਕੇ ਵੀ ਆਪ ਦੇ ਜੇਤੂ ਉਮੀਦਵਾਰ ਜਿੰਨੀਆਂ ਵੋਟਾਂ ਨਹੀਂ ਲੈ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...