October 5, 2026, 5:49 pm
----------- Advertisement -----------
HomeNewsBreaking Newsਭਗਵੰਤ ਮਾਨ ਹੋਣਗੇ 'ਆਪ' ਦਾ ਮੁੱਖ ਮੰਤਰੀ ਚਿਹਰਾ, ਕੇਜਰੀਵਾਲ ਦਾ ਐਲਾਨ

ਭਗਵੰਤ ਮਾਨ ਹੋਣਗੇ ‘ਆਪ’ ਦਾ ਮੁੱਖ ਮੰਤਰੀ ਚਿਹਰਾ, ਕੇਜਰੀਵਾਲ ਦਾ ਐਲਾਨ

Published on

----------- Advertisement -----------

ਮੋਹਾਲੀ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਇਸ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਮੁੱਖ ਮੰਤਰੀ ਚਿਹਰਾ ਹੋਣਗੇ। ਖੁਦ ਮੋਹਾਲੀ ‘ਚ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਆਪ’ ਨੇ ਇਸ ਲਈ ਮੋਬਾਈਲ ਨੰਬਰ ਜਾਰੀ ਕਰਕੇ ਲੋਕਾਂ ਦੀ ਰਾਏ ਮੰਗੀ ਸੀ ਅਤੇ 3 ਦਿਨਾਂ ‘ਚ 21.59 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ। ਇਸ ਦੌੜ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਨਾਂ ਸਭ ਤੋਂ ਅੱਗੇ ਸੀ ਤੇ ਹੁਣ ਉਨ੍ਹਾਂ ਨੂੰ ਸੀਐਮ ਫੇਸ ਐਲਾਨ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...