August 2, 2026, 9:45 pm
----------- Advertisement -----------
HomeNewsBreaking Newsਭਗਵੰਤ ਮਾਨ ਦੀ ਕੈਬਨਿਟ ਵਿੱਚ ਇਕ ਔਰਤ ਸਮੇਤ 10 ਮੰਤਰੀਆਂ ਨੂੰ ਮਿਲੀ...

ਭਗਵੰਤ ਮਾਨ ਦੀ ਕੈਬਨਿਟ ਵਿੱਚ ਇਕ ਔਰਤ ਸਮੇਤ 10 ਮੰਤਰੀਆਂ ਨੂੰ ਮਿਲੀ ਜਗ੍ਹਾ,12 ਵਜੇ ਪਹਿਲੀ ਕੈਬਨਿਟ ਮੀਟਿੰਗ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ। ਭਗਵੰਤ ਮਾਨ ਨੇ ਆਪਣੇ ਸੰਭਾਵੀ ਮੰਤਰੀਆਂ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਇਨ੍ਹਾਂ ਵਿਚ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ: ਵਿਜੇ ਸਿੰਗਲਾ, ਗੁਰਮੀਰ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ (ਜਿੰਪਾ) ਮੰਤਰੀ ਬਣਨਗੇ | . 10 ਮੰਤਰੀਆਂ ਵਿੱਚ 1 ਮਹਿਲਾ ਡਾ: ਬਲਜੀਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ।
ਸਹੁੰ ਚੁੱਕ ਸਮਾਗਮ ਖਤਮ ਹੋਣ ਤੋਂ ਬਾਅਦ 12.30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ। ਜਿਸ ਵਿੱਚ ‘ਆਪ’ ਦੇ ਚੋਣ ਐਲਾਨਾਂ ਸਬੰਧੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣਾਏ ਜਾ ਸਕਦੇ ਹਨ। ਹਾਲਾਂਕਿ ਸ਼ੁਰੂਆਤ ‘ਚ 10 ਤੋਂ 12 ਮੰਤਰੀ ਸਹੁੰ ਚੁੱਕਣਗੇ। ਕੁਝ ਸਮੇਂ ਬਾਅਦ ਮਾਨ ਸਰਕਾਰ ਦਾ ਮੰਤਰੀ ਮੰਡਲ ਵਿਸਥਾਰ ਹੋਵੇਗਾ। ਫਿਲਹਾਲ ਮੰਤਰੀਆਂ ਦੇ ਨਾਵਾਂ ਦੀ ਰਸਮੀ ਸੂਚੀ ਜਾਰੀ ਨਹੀਂ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...