July 28, 2026, 2:08 am
----------- Advertisement -----------
HomeNewsBreaking Newsਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲ ਗਈ ਹੈ। ਦਸ ਦਈਏ ਕਿ ਭਾਈ ਰਾਜੋਆਣਾ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ 31 ਜਨਵਰੀ ਨੂੰ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਰਾਜੋਆਣਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ਦੀ ਮੰਗ ਕੀਤੀ ਸੀ ਬਲਵੰਤ ਸਿੰਘ ਰਾਜੋਆਣਾ ਨੂੰ 1 ਘੰਟੇ ਦੀ ਪੈਰੋਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ‘ਚ ਸ਼ਾਮਿਲ ਹੋ ਸਕਣ।
ਦਸ ਦਈਏ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਆਤਮਘਾਤੀ ਧਮਾਕੇ ਵਿੱਚ ਮਨੁੱਖੀ ਬੰਬ ਦਿਲਾਵਰ ਸਿੰਘ ਦੇ ਨਾਲ 16 ਹੋਰਨਾਂ ਲੋਕਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...