September 20, 2026, 1:49 am
----------- Advertisement -----------
HomeNewsBreaking Newsਭੁਪਿੰਦਰ ਬੂਰਾ ਨੂੰ ਪੰਜਾਬ 'ਚ ਏ.ਆਈ.ਸੀ.ਸੀ. ਨੇ ਬਣਾਇਆ ਆਪਣਾ ਮੀਡੀਆ ਕੋਆਰਡੀਨੇਟਰ

ਭੁਪਿੰਦਰ ਬੂਰਾ ਨੂੰ ਪੰਜਾਬ ‘ਚ ਏ.ਆਈ.ਸੀ.ਸੀ. ਨੇ ਬਣਾਇਆ ਆਪਣਾ ਮੀਡੀਆ ਕੋਆਰਡੀਨੇਟਰ

Published on

----------- Advertisement -----------

ਚੰਡੀਗੜ੍ਹ, 11 ਜਨਵਰੀ 2022 – ਆਲ ਇੰਡੀਆ ਕਾਂਗਰਸ ਕਮੇਟੀ ਦੇ ਨੈਸ਼ਨਲ ਮੀਡੀਆ ਇੰਚਾਰਜ ਰਣਦੀਪ ਸੁਰਜੇਵਾਲਾ ਵੱਲੋਂ ਅੱਜ ਜਾਰੀ ਇੱਕ ਅਹਿਮ ਹੁਕਮ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਅਤੇ ਚੰਡੀਗੜ੍ਹ ਫੁੱਟਬਾਲ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਭੁਪਿੰਦਰ ਬੂਰਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਪੰਚਕੂਲਾ ਦੇ ਰਹਿਣ ਵਾਲੇ ਭੁਪਿੰਦਰ ਬੂਰਾ ਪੰਜਾਬ ਵਿਧਾਨ ਸਭਾ ਚੋਣ ਮੀਡੀਆ ਇੰਚਾਰਜ ਅਲਕਾ ਲਾਂਬਾ ਦੇ ਨਾਲ ਪਾਰਟੀ ਦੇ ਮੀਡੀਆ ਅਤੇ ਸੰਚਾਰ ਵਿਭਾਗ ਦਾ ਚਾਰਜ ਸੰਭਾਲਣਗੇ। ਉਨ੍ਹਾਂ ਆਪਣੀ ਨਿਯੁਕਤੀ ਲਈ ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਨੈਸ਼ਨਲ ਮੀਡੀਆ ਇੰਚਾਰਜ ਰਣਦੀਪ ਸਿੰਘ ਸੂਰਜੇਵਾਲਾ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਨੂੰ ਆਪਣੀ ਮਿਹਨਤ ਨਾਲ ਨਿਭਾਉਣ ਲਈ ਹਰ ਸੰਭਵ ਤਰੀਕੇ ਅਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੋਸ਼ਿਸ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...