November 17, 2026, 11:52 am
----------- Advertisement -----------
HomeNewsBreaking Newsਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਵੱਡੀ ਖਬਰ, ਮਾਮਲਾ ਦੂਜੇ ਬੈਂਚ...

ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਵੱਡੀ ਖਬਰ, ਮਾਮਲਾ ਦੂਜੇ ਬੈਂਚ ਕੋਲ ਹੋਵੇਗਾ ਰੈਫਰ

Published on

----------- Advertisement -----------

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਫਿਲਹਾਲ ਜੇਲ੍ਹ ‘ਚ ਰਹਿਣਾ ਪਵੇਗਾ। ਹਾਈ ਕੋਰਟ ਦੀ ਡਬਲ ਬੈਂਚ ਨੇ ਸੋਮਵਾਰ ਨੂੰ ਇਸ ‘ਤੇ ਸੁਣਵਾਈ ਕਰਨੀ ਸੀ। ਹਾਲਾਂਕਿ ਉਨ੍ਹਾਂ ਨੇ ਇਸ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਚੀਫ਼ ਜਸਟਿਸ ਤੈਅ ਕਰਨਗੇ ਕਿ ਕਿਹੜੇ ਜੱਜ ਇਸ ਦੀ ਸੁਣਵਾਈ ਕਰਨਗੇ। ਸਾਫ਼ ਹੈ ਕਿ ਪੂਰੇ ਮਾਮਲੇ ਦੀ ਸੁਣਵਾਈ ਨਵੇਂ ਸਿਰੇ ਤੋਂ ਸ਼ੁਰੂ ਹੋ ਸਕਦੀ ਹੈ।
ਮਜੀਠੀਆ ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਿਛਲੀ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦਾ ਕਹਿਣਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਚੋਣਾਂ ਕਰਕੇ ਉਨ੍ਹਾਂ ਨੂੰ ਸਿਆਸੀ ਰੰਜਿਸ਼ ਵਿੱਚ ਫਸਾਇਆ ਹੈ।
ਦੋ ਮਹੀਨੇ ਪਹਿਲਾਂ ਬਿਕਰਮ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਇਹ ਮਾਮਲਾ ਹਾਈ ਕੋਰਟ ਦੇ ਡਿਵੀਜ਼ਨਲ ਬੈਂਚ ਅੱਗੇ ਰੱਖਣ ਲਈ ਕਿਹਾ ਹੈ। ਜਿਸ ‘ਚ 2 ਜੱਜ ਸੁਣਵਾਈ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...