July 1, 2026, 4:41 am
----------- Advertisement -----------
HomeNewsBreaking NewsBREAKING: ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

BREAKING: ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

Published on

----------- Advertisement -----------

ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਲਈ ਰਾਹਤ ਭਰੀ ਖਬਰ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਬਿਕਰਮ ਮਜੀਠੀਆ ਬੁੱਧਵਾਰ ਸਵੇਰੇ 11 ਵਜੇ ਇਨਵੈਸਟੀਗੇਸ਼ਨ ‘ਚ ਸ਼ਾਮਲ ਹੋਣਗੇ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਪੁਲਿਸ ਇਸ ਦੌਰਾਨ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ। ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ।

ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀ.ਚਿਦੰਬਰਮ ਨੇ ਸੁਣਵਾਈ 'ਚ ਬਹਿਸ ਕੀਤੀ। ਮਜੀਠੀਆ ਦੇ ਵਕੀਲ ਡੀਐਸ ਸੋਬਤੀ ਨੇ ਦੱਸਿਆ ਕਿ ਚਿਦੰਬਰਮ ਨੇ ਕਰੀਬ 45 ਮਿੰਟ ਤੱਕ ਬਹਿਸ ਕੀਤੀ। ਇਸ ਦੇ ਬਾਵਜੂਦ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...