ਨਵੀਂ ਦਿੱਲੀ: ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਦੇ ਮਾਮਲੇ ਬਾਰੇ ਲਗਾਈ ਪਾਬੰਦੀ ਬਾਰੇ ਸੁਣਵਾਈ ਕਰਦੇ ਹੋਏ 23 ਫਰਵਰੀ ਤੱਕ ਅਗਾਊ ਜ਼ਮਾਨਤ ਦਿਤੀ ਹੈ।
----------- Advertisement -----------
ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
Published on
----------- Advertisement -----------












