November 17, 2026, 1:10 pm
----------- Advertisement -----------
HomeNewsBreaking Newsਸੰਗਰੂਰ ਜ਼ਿਮਨੀ ਚੋਣ: ਭਾਜਪਾ ਨੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨਿਆ

ਸੰਗਰੂਰ ਜ਼ਿਮਨੀ ਚੋਣ: ਭਾਜਪਾ ਨੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨਿਆ

Published on

----------- Advertisement -----------

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਗਰਮਾ-ਗਰਮੀ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਇੱਥੋਂ ਦੇ ਗੁਰਮੇਲ ਸਿੰਘ ਅਤੇ ਅਕਾਲੀ ਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਦੇ ਨਾਮ ਦਾ ਐਲਾਨ ਕੀਤਾ ਹੈ। ਭਾਜਪਾ ਨੇ ਇੱਥੋਂ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਟਿਕਟ ਦਿੱਤੀ ਹੈ। ਢਿੱਲੋਂ ਕੱਲ੍ਹ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਕਾਂਗਰਸ ਨੇ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਕਾਂਗਰਸ ਦਲਵੀਰ ਗੋਲਡੀ ‘ਤੇ ਸੱਟਾ ਖੇਡ ਸਕਦੀ ਹੈ, ਜੋ ਭਗਵੰਤ ਮਾਨ ਤੋਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ । ਸੰਗਰੂਰ ਸੀਟ ਤੋਂ ਹੁਣ ਤੱਕ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਿਸ ਵਿੱਚ ‘ਆਪ’ ਦੇ ਗੁਰਮੇਲ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ ਅਤੇ ਆਜ਼ਾਦ ਅਜੈ ਕੁਮਾਰ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...