July 24, 2026, 7:36 pm
----------- Advertisement -----------
HomeNewsBreaking Newsਮਨਜਿੰਦਰ ਸਿਰਸਾ ਨੇ ਦੀਪ ਸਿੱਧੂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਨਜਿੰਦਰ ਸਿਰਸਾ ਨੇ ਦੀਪ ਸਿੱਧੂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਲੁਧਿਆਣਾ : – ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਬੁੱਧਵਾਰ ਨੂੰ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਘਰ ਪੁੱਜੇ। ਇੱਥੇ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦੀਪ ਸਿੱਧੂ ਦੀ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਸਾਨੂੰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦਾ ਸਾਥ ਦੇਣਾ ਚਾਹੀਦਾ ਹੈ।
ਸਿਰਸਾ ਨੇ ਦੁੱਖ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਦੀ ਸਿੱਖਾਂ ਨਾਲ ਮੁਲਾਕਾਤ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ 10-12 ਦਿਨਾਂ ‘ਚ ਇੱਕ ਵਾਰ ਫਿਰ ਸਿੱਖ ਆਗੂਆਂ ਨੂੰ ਮਿਲਣ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਿੱਖਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨਾ ਚਾਹੁੰਦੇ ਹਨ। ਪਿਛਲੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਆਗੂਆਂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਸੀ ਅਤੇ ਹੁਣ ਉਨ੍ਹਾਂ ਦੇ ਹੱਲ ਲਈ ਮੁਲਾਕਾਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...