ਪੰਜਾਬ ਵਿੱਚ 1 ਫਰਵਰੀ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ 2 ਫਰਵਰੀ ਨੂੰ ਹੋਵੇਗੀ। ਭਾਜਪਾ ਦੇ ਉਮੀਦਵਾਰ ਵਿਜੇ ਸਾਂਪਲਾ ਨੇ ਫਗਵਾੜਾ ਵਿਖੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਿਆ। ਵਿਜੇ ਸਾਂਪਲਾ ਵੱਲੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੁਲਪ੍ਰੀਤ ਸਿੰਘ ਪਾਸ ਜਮ੍ਹਾ ਕਰਵਾਏ ਗਏ।
----------- Advertisement -----------
ਭਾਜਪਾ ਦੇ ਉਮੀਦਵਾਰ ਵਿਜੇ ਸਾਂਪਲਾ ਨੇ ਭਰਿਆ ਨਾਮਜ਼ਦਗੀ ਪੱਤਰ
Published on
----------- Advertisement -----------












