ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਉਪ ਚੋਣ ਜਿੱਤਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, “ਮੈਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਜ਼ਿਮਨੀ ਚੋਣਾਂ ‘ਚ ਜਿੱਤ ਲਈ ਤਹਿ ਦਿਲੋਂ ਵਧਾਈ ਦਿੰਦਾ ਹਾਂ। ਪੰਜਾਬ ‘ਚ ਲਗਾਤਾਰ ਹੋ ਰਹੇ ਭਿਆਨਕ ਕਤਲੇਆਮ, ਫੇਲ ਕਾਨੂੰਨ ਵਿਵਸਥਾ ‘ਤੇ ਲੋਕਾਂ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਭਗਵੰਤ ਮਾਨ ਆਪਣੀ ਲੋਕ ਸਭਾ ਸੀਟ ਤੇ ਹੀ ਆਮ ਆਦਮੀ ਪਾਰਟੀ ਨੂੰ ਜਿਤਾਉਣ ‘ਚ ਅਸਫਲ ਰਹੇ।”
----------- Advertisement -----------
ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਲਈ ਦਿੱਤੀ ਵਧਾਈ
Published on
----------- Advertisement -----------












