November 6, 2026, 3:40 pm
----------- Advertisement -----------
HomeNewsBreaking NewsPM ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ: ਰਾਜਪਾਲ ਨਾਲ ਮੁਲਾਕਾਤ ਕਰੇਗੀ BJP

PM ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ: ਰਾਜਪਾਲ ਨਾਲ ਮੁਲਾਕਾਤ ਕਰੇਗੀ BJP

Published on

----------- Advertisement -----------

ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੀਤੀ ਗਈ ਕੁਤਾਹੀ ਨੂੰ ਲੈ ਕੇ ਭਾਜਪਾ ਅੱਜ (ਵੀਰਵਾਰ) ਰਾਜਪਾਲ ਬੀ.ਐੱਲ. ਪੁਰੋਹਿਤ ਨਾਲ ਮੁਲਾਕਾਤ ਕਰੇਗੀ। ਜਿਸ ਵਿੱਚ ਉਹ ਪੰਜਾਬ ਵਿੱਚ ਸਰਕਾਰ ਨੂੰ ਬਰਖਾਸਤ ਕਰਕੇ ਰਾਸ਼ਟਰਪਤੀ ਸ਼ਾਸਨ ਦੀ ਮੰਗ ਕਰ ਸਕਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਸ ਦੀ ਮੰਗ ਕਰ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਮੋਦੀ ਫਿਰੋਜ਼ਪੁਰ ਲਈ ਰੈਲੀ ਕਰਨ ਪਹੁੰਚੇ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਵਾਪਸ ਆਉਣਾ ਪਿਆ। ਹਾਲਾਂਕਿ ਭਾਜਪਾ ਦਾ ਕਹਿਣਾ ਹੈ ਮੋਦੀ ਦੀ ਸੁਰੱਖਿਆ ‘ਚ ਪੰਜਾਬ ਸਰਕਾਰ ਵਲੋਂ ਵੱਡੀ ਚੂਕ ਹੋਈ ਹੈ।ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ‘ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...