September 8, 2026, 2:05 pm
----------- Advertisement -----------
HomeNewsBreaking Newsਮੁੰਬਈ ਨੇੜੇ ਹਥਿਆਰਾਂ ਨਾਲ ਭਰੀ ਕਿਸ਼ਤੀ ਬਰਾਮਦ, ਪੁਲੀਸ ਨੇ ਜ਼ਿਲ੍ਹੇ ਵਿੱਚ ਕੀਤੀ...

ਮੁੰਬਈ ਨੇੜੇ ਹਥਿਆਰਾਂ ਨਾਲ ਭਰੀ ਕਿਸ਼ਤੀ ਬਰਾਮਦ, ਪੁਲੀਸ ਨੇ ਜ਼ਿਲ੍ਹੇ ਵਿੱਚ ਕੀਤੀ ਨਾਕਾਬੰਦੀ

Published on

----------- Advertisement -----------

ਮੁੰਬਈ ਦੇ ਰਾਏਗੜ੍ਹ ਜ਼ਿਲੇ ਦੇ ਸ਼੍ਰੀਵਰਧਨ ‘ਚ ਇਕ ਕਿਸ਼ਤੀ ਦੇ ਸ਼ੱਕੀ ਹਾਲਤ ‘ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲੇ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਕਿਸ਼ਤੀ ਵਿੱਚੋਂ ਏਕੇ-47 ਰਾਈਫਲਾਂ ਮਿਲੀਆਂ ਹਨ। ਪੁਲੀਸ ਨੇ ਸੁਰੱਖਿਆ ਕਾਰਨਾਂ ਕਰਕੇ ਜ਼ਿਲ੍ਹੇ ਭਰ ਵਿੱਚ ਨਾਕਾਬੰਦੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਹਰੀਹਰੇਸ਼ਵਰ ‘ਚ ਇਕ ਛੋਟੀ ਕਿਸ਼ਤੀ ਮਿਲੀ, ਜਿਸ ‘ਚ ਲਾਈਫ ਜੈਕਟ ਅਤੇ ਕੁਝ ਸ਼ੱਕੀ ਵਸਤੂਆਂ ਮਿਲੀਆਂ। ਇਸ ਘਟਨਾ ਨੇ ਸਨਸਨੀ ਮਚਾ ਦਿੱਤੀ ਹੈ। ਪੁਲੀਸ ਨੇ ਜ਼ਿਲ੍ਹੇ ਭਰ ਵਿੱਚ ਨਾਕਾਬੰਦੀ ਕਰ ਦਿੱਤੀ ਹੈ।
ਖਬਰਾਂ ਮੁਤਾਬਕ ਸ਼੍ਰੀਵਰਧਨ ਦੇ ਹਰੀਹਰੇਸ਼ਵਰ ਅਤੇ ਭਰਦਖੋਲ ‘ਚ ਕਿਸ਼ਤੀਆਂ ਮਿਲੀਆਂ ਹਨ। ਹਰੀਹਰੇਸ਼ਵਰ ਵਿੱਚ ਕਿਸ਼ਤੀ ਵਿੱਚੋਂ ਦੋ-ਤਿੰਨ ਏਕੇ-47 ਅਤੇ ਰਾਈਫਲ ਦੀਆਂ ਗੋਲੀਆਂ ਮਿਲੀਆਂ ਹਨ। ਦੋਵਾਂ ਕਿਸ਼ਤੀਆਂ ਦੇ ਨੇੜੇ ਕੋਈ ਵਿਅਕਤੀ ਨਹੀਂ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...