June 8, 2026, 5:07 pm
----------- Advertisement -----------
HomeNewsBreaking Newsਬਜਟ ਸੈਸ਼ਨ 2022 : ਜੀ.ਡੀ.ਪੀ ਵੱਧਣ ਦੇ ਅਨੁਮਾਨ, ਲੋਕ ਸਭਾ ਦੀ...

ਬਜਟ ਸੈਸ਼ਨ 2022 : ਜੀ.ਡੀ.ਪੀ ਵੱਧਣ ਦੇ ਅਨੁਮਾਨ, ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ

Published on

----------- Advertisement -----------

ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ ਸੋਮਵਾਰ ਤੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ ਹੈ।ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ‘ਚ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਮੁਤਾਬਕ ਅਗਲੇ ਵਿੱਤੀ ਸਾਲ ‘ਚ 8 ਤੋਂ 8.5 ਫੀਸਦੀ ਵਿਕਾਸ ਦਰ ਦੀ ਭਵਿੱਖਬਾਣੀ ਕੀਤੀ ਗਈ ਹੈ। ਲੋਕ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਰਾਸ਼ਟਰਪਤੀ ਨੇ ਸੁਤੰਤਰਤਾ ਸੈਨਾਨੀਆਂ ਨੂੰ ਸਲਾਮ ਕਰਦੇ ਹੋਏ ਭਾਸ਼ਣ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਰੋਨਾ ਦੇ ਦੌਰ ਵਿੱਚ ਵੈਕਸੀਨ ਅਤੇ ਸਰਕਾਰ ਦੀਆਂ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਦਿਆਂ ਕੋਰੋਨਾ ਮਹਾਮਾਰੀ ਤੋਂ ਇਸ ਸਮੇਂ ਦੌਰਾਨ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਕਿਸਾਨਾਂ, ਔਰਤਾਂ ਤੋਂ ਲੈ ਕੇ ਤਿੰਨ ਤਲਾਕ ਤੱਕ ਦੇ ਮੁੱਦੇ ਉਨ੍ਹਾਂ ਦੇ ਭਾਸ਼ਣ ਵਿੱਚ ਸ਼ਾਮਲ ਸਨ। ਦਸ ਦਈਏ ਕਿ ਲੋਕ ਸਭਾ ਤੋਂ ਬਾਅਦ ਰਾਜ ਸਭਾ ਇਸ ਨੂੰ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਨੂੰ ਦੁਪਹਿਰ 3.30 ਵਜੇ ਦੇ ਕਰੀਬ ਜਨਤਕ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...