ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਕਿਹਾ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਆਪ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ ‘ਚ ਕੋਈ ਵੀ ਸੁਰੱਖਿਅਤ ਨਹੀਂ! ਕੈਪਟਨ ਅਮਰਿੰਦਰ ਨੇ ਟਵੀਟ ਕੀਤਾ “ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ। ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ।
ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। @AAPPunjab ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ ‘ਚ ਕੋਈ ਵੀ ਸੁਰੱਖਿਅਤ ਨਹੀਂ!”












