November 12, 2026, 6:33 am
----------- Advertisement -----------
HomeNewsBreaking Newsਪੰਜਾਬ ਲੋਕ ਕਾਂਗਰਸ ਵੱਲੋਂ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਪੰਜਾਬ ਲੋਕ ਕਾਂਗਰਸ ਵੱਲੋਂ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Published on

----------- Advertisement -----------

ਚੰਡੀਗੜ੍ਹ: ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਿਸਟ ‘ਚ 22 ਉਮੀਦਵਾਰ ਐਲਾਨੇ ਗਏ ਹਨ । ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਤੋਂ ਉਹ ਖੁਦ ਚੋਣ ਲੜਨਗੇ। ਪਾਰਟੀ ਵੱਲੋਂ ਮਾਲਵਾ ਤੋਂ 17, ਮਾਝਾ ਤੋਂ 2 ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਕੈਪਟਨ ਭਾਜਪਾ ਤੇ ਅਕਾਲੀ ਦਲ ਸੰਯੁਕਤ ਨਾਲ ਮਿਲ ਕੇ ਚੋਣ ਲੜਨਗੇ। ਗਠਜੋੜ ‘ਚ ਸ਼ਾਮਲ ਭਾਜਪਾ ਨੇ ਹੁਣ ਤੱਕ 34 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਵੀ 12 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਭੁਲੱਥ – ਗੋਰਾ ਗਿੱਲ
ਨਕੋਦਰ – ਅਜੀਤ ਮਾਨ ਸਿੰਘ
ਅੰਮ੍ਰਿਤਸਰ ਦੱਖਣੀ – ਹਰਜਿੰਦਰ ਸਿੰਘ ਠੇਕੇਦਾਰ
ਨਵਾਂਸ਼ਹਿਰ – ਸਤਵੀਰ ਸਿੰਘ ਪੱਲੀ
ਖਰੜ – ਕਮਲਦੀਪ ਸਿੰਘ
ਲੁਧਿਆਣਾ ਈਸਟ – ਜਗਮੋਹਨ ਸ਼ਰਮਾ
ਲੁਧਿਆਣਾ ਸਾਊਥ – ਸਤਿੰਦਰਪਾਲ ਸਿੰਘ
ਆਤਮ ਨਗਰ – ਪ੍ਰੇਮ ਮਿੱਤਲ
ਦਾਖਾ – ਦਮਨਜੀਤ ਮੋਹੀ
ਨਿਹਾਲ ਸਿੰਘ ਵਾਲਾ – ਮੁਖਤਿਆਰ ਸਿੰਘ
ਧਰਮਕੋਟ – ਰਵਿੰਦਰ ਸਿੰਘ ਗਰੇਵਾਲ
ਰਾਮਪੁਰਾ ਫੂਲ – ਅਮਰਜੀਤ ਸ਼ਰਮਾ
ਬਠਿੰਡਾ ਅਰਬਨ – ਰਾਜ ਨੰਬਰਦਾਰ
ਬਠਿੰਡਾ ਰੂਰਲ – ਸਵੇਰਾ ਸਿੰਘ
ਬੁਢਲਾਡਾ – ਭੋਲਾ ਸਿੰਘ ਹਸਨਪੁਰ
ਭਦੌੜ – ਧਰਮ ਸਿੰਘ ਫੌਜੀ
ਮਲੇਰਕੋਟਲਾ- ਫ਼ਰਾਜ਼ਾਨਾ ਆਲਮ
ਪਟਿਆਲਾ ਰੂਰਲ – ਸੰਜੀਵ ਬਿੱਟੂ
ਸਨੌਰ – ਬਿਕਰਮਜੀਤ ਸਿੰਘ ਚਹਿਲ
ਸਮਾਣਾ – ਸੁਰਿੰਦਰ ਸਿੰਘ ਖੇੜਕੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...