November 16, 2026, 2:03 pm
----------- Advertisement -----------
HomeNewsBreaking Newsਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਹੋਣਾ ਹੈ ਇਸ ਤੋਂ ਠੀਕ ਪਹਿਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਕੈਪਟਨ ਅਤੇ ਸ਼ਾਹ ਦੀ ਇਹ ਮੁਲਾਕਾਤ ਕਰੀਬ ਡੇਢ ਘੰਟੇ ਤੱਕ ਚੱਲੀ।
ਅਮਿਤ ਸ਼ਾਹ ਨੂੰ ਮਿਲਣ ਤੋਂ ਬਾਅਦ ਬਾਹਰ ਆਏ ਕੈਪਟਨ ਨੇ ਸਿਰਫ ਇੰਨਾ ਹੀ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਤਾਜ਼ਾ ਹਾਲਾਤ ‘ਤੇ ਚਰਚਾ ਕੀਤੀ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਦੇ ਚੋਣ ਨਤੀਜੇ ਆਉਣੇ ਅਜੇ ਬਾਕੀ ਹਨ ਅਤੇ ਇਹ ਉਨ੍ਹਾਂ ਦੀ ਆਮ ਮੁਲਾਕਾਤ ਸੀ। ਚੋਣ ਨਤੀਜਿਆਂ ਤੋਂ ਬਾਅਦ ਉਸ ਸਮੇਂ ਦੀ ਸਥਿਤੀ ਨੂੰ ਦੇਖਦਿਆਂ ਪੰਜਾਬ ਵਿੱਚ ਸਰਕਾਰ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਦਾ ਪ੍ਰਦਰਸ਼ਨ ਇਸ ਵਾਰ ਚੋਣਾਂ ‘ਚ ਚੰਗਾ ਰਹਿਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...