October 18, 2026, 2:27 am
----------- Advertisement -----------
HomeNewsBreaking Newsਸੋਨਾਲੀ ਫੋਗਾਟ ਕਤਲ ਕੇਸ ਦੀ ਜਾਂਚ ਕਰੇਗੀ ਸੀ.ਬੀ.ਆਈ

ਸੋਨਾਲੀ ਫੋਗਾਟ ਕਤਲ ਕੇਸ ਦੀ ਜਾਂਚ ਕਰੇਗੀ ਸੀ.ਬੀ.ਆਈ

Published on

----------- Advertisement -----------

ਸੋਨਾਲੀ ਫੋਗਾਟ ਕਤਲ ਕੇਸ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਹੁਣ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ ਕਰੇਗੀ| ਇਸ ਬਾਰੇ ਗੋਆ ਦੇ ਸੀਐਮ ਦਾ ਬਿਆਨ ਆਇਆ ਹੈ। ਲੰਬੇ ਸਮੇਂ ਤੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖਿਆ ਸੀ। ਹੁਣ ਇਸ ਮਾਮਲੇ ‘ਚ ਵੱਡੇ ਰਾਜ਼ ਸਾਹਮਣੇ ਆ ਸਕਦੇ ਹਨ।
ਸੋਨਾਲੀ ਫੋਗਾਟ ਕਤਲ ਕੇਸ ਵਿੱਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਇਸ ਮਾਮਲੇ ਵਿੱਚ 23 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ 24 ਸਤੰਬਰ ਤੋਂ ਸੂਬਾ ਪੱਧਰੀ ਅੰਦੋਲਨ ਦੀ ਚਿਤਾਵਨੀ ਦਿੱਤੀ ਸੀ। ਜਿਸ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ਗੋਆ ਸਰਕਾਰ ਨੂੰ ਇਸ ਮੁੱਦੇ ‘ਤੇ ਦੂਜੀ ਸੀਬੀਆਈ ਜਾਂਚ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਬੀਤੇ ਦਿਨ ਵੀ ਬਿਆਨ ਦਿੱਤਾ ਸੀ ਕਿ ਜੇਕਰ ਪਰਿਵਾਰ ਗੋਆ ਪੁਲਿਸ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਹੈ ਤਾਂ ਗੋਆ ਸਰਕਾਰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਵੇਗੀ।
ਇਸ ਮਾਮਲੇ ‘ਚ ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ‘ਤੇ ਹੱਤਿਆ ਦਾ ਦੋਸ਼ ਲਗਾ ਕੇ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਸ ਦੀ ਪੁਸ਼ਟੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...