ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਪੁਲਿਸ, ਪ੍ਰਸ਼ਾਸ਼ਨ ਅਤੇ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਨੂੰ ਲੈ ਕੇ ਹਰ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨ ਅਧਿਕਾਰੀ ਪੰਜਾਬ ਡਾ: ਐਸ ਕਰੁਣਾ ਰਾਜੂ ਸੀਈਓ ਵੱਲੋਂ ਪੰਜਾਬ ਦਫ਼ਤਰ ਵਿਖੇ ਸਟੇਟ ਵੈਬਕਾਸਟਿੰਗ ਕੰਟਰੋਲ ਰੂਮ ਦਾ ਨਿਰੀਖਣ ਕੀਤਾ ਗਿਆ
----------- Advertisement -----------
ਚੋਣ ਕਮਿਸ਼ਨ ਅਧਿਕਾਰੀ ਡਾ: ਐਸ ਕਰੁਣਾ ਰਾਜੂ ਨੇ ਸਟੇਟ ਵੈਬਕਾਸਟਿੰਗ ਕੰਟਰੋਲ ਰੂਮ ਦਾ ਕੀਤਾ ਨਿਰੀਖਣ
Published on
----------- Advertisement -----------











