October 12, 2026, 1:27 pm
----------- Advertisement -----------
HomeNewsBreaking Newsਚੰਡੀਗੜ੍ਹ: ਮਾਸਕ ਨਾ ਪਾਉਣ 'ਤੇ ਲੱਗੇਗਾ 500 ਰੁਪਏ ਜੁਰਮਾਨਾ

ਚੰਡੀਗੜ੍ਹ: ਮਾਸਕ ਨਾ ਪਾਉਣ ‘ਤੇ ਲੱਗੇਗਾ 500 ਰੁਪਏ ਜੁਰਮਾਨਾ

Published on

----------- Advertisement -----------

ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਬੰਦ ਵਾਤਾਵਰਨ ਵਾਲੀਆਂ ਥਾਵਾਂ ਜਿਵੇ ਕਿ ਸਿਨੇਮਾ ਹਾਲ ਜਿਨ੍ਹਾਂ ਵਿੱਚ ਬੱਸਾਂ, ਟੈਕਸੀਆਂ, ਆਟੋ ਰਿਕਸ਼ਾ, ਸ਼ਾਪਿੰਗ ਮਾਲ, ਡਿਪਾਰਟਮੈਂਟ ਸਟੋਰ, ਦੁਕਾਨਾਂ ਆਦਿ ‘ਤੇ ਮਾਸਕ ਨਾ ਪਾਉਣ ਵਾਲਿਆਂ ਲਈ 500 ਰੁਪਏ ਜੁਰਮਾਨੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ, ਲਾਇਬ੍ਰੇਰੀਆਂ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਅਤੇ ਹੋਰ ਸਾਰੇ ਇਨਡੋਰ ਇਕੱਠਾਂ ਵਿੱਚ ਵੀ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।


ਪ੍ਰਸ਼ਾਸਨ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਜੋ ਵੀ ਵਿਅਕਤੀ ਅਜਿਹੀਆਂ ਥਾਵਾਂ ‘ਤੇ ਮਾਸਕ ਨਹੀਂ ਪਾਏਗਾ, ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਦੂਜੇ ਪਾਸੇ, ਜੁਰਮਾਨਾ ਅਦਾ ਨਾ ਕਰਨ ਵਾਲਿਆਂ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 188 ਤਹਿਤ ਸਜ਼ਾ ਦਿੱਤੀ ਜਾਵੇਗੀ। ਉਪਰੋਕਤ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵਧੀਕ/ਸੰਯੁਕਤ ਕਮਿਸ਼ਨਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ, ਐਮਓਐਚ, ਨਗਰ ਨਿਗਮ, ਮੈਡੀਕਲ ਅਫ਼ਸਰ, ਐਸਐਚਓ ਅਤੇ ਨਗਰ ਨਿਗਮ ਦੇ ਡੀਸੀ ਦੁਆਰਾ ਤਾਇਨਾਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...