September 30, 2026, 9:03 pm
----------- Advertisement -----------
HomeNewsBreaking Newsਚੰਡੀਗੜ੍ਹ ਇਕ ਝਾਕੀ ਹੈ, ਪੰਜਾਬ ਅਜੇ ਬਾਕੀ ਹੈ - ਰਾਘਵ ਚੱਢਾ

ਚੰਡੀਗੜ੍ਹ ਇਕ ਝਾਕੀ ਹੈ, ਪੰਜਾਬ ਅਜੇ ਬਾਕੀ ਹੈ – ਰਾਘਵ ਚੱਢਾ

Published on

----------- Advertisement -----------

ਚੰਡੀਗੜ੍ਹ, 27 ਦਸੰਬਰ 2021 – ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ ਅਤੇ ਜਿੱਤ ਵੱਲ ਵਧ ਰਹੀ ਹੈ। ਜਿਸ ‘ਤੇ ਆਪ ਦੇ ਰਾਘਵ ਚੱਢਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿਚ ਇਹ ਟਰੇਲਰ ਹੈ ਪਰ ਪੰਜਾਬ ਵਿਚ ਪੂਰੀ ਫ਼ਿਲਮ ਅਜੇ ਬਾਕੀ ਹੈ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਵੋਟਾਂ ਦੀ ਗਿਣਤੀ ਦੌਰਾਨ ਅੱਜ ਦੁਪਹਿਰ 12.45 ਵਜੇ ਤੱਕ ਪ੍ਰਾਪਤ ਨਤੀਜੇ ਅਨੁਸਾਰ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਆਪ ਦੇ 10 ਉਮੀਦਵਾਰ, ਭਾਜਪਾ ਦੇ 7, ਕਾਂਗਰਸ ਦੇ 5 ਅਤੇ ਸ਼੍ਰੋਮਣੀ ਅਕਾਲੀ ਦਲ ਦੇ 1 ਉਮੀਦਵਾਰ ਨੇ ਚੋਣ ਜਿੱਤੀ ਹੈ। ਹੁਣ ਤੱਕ ਕੁੱਲ 35 ਵਾਰਡਾਂ ਵਿਚੋਂ 23 ਵਾਰਡਾਂ ਦੇ ਨਤੀਜੇ ਆ ਚੁੱਕੇ ਹਨ।

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਪਹਿਲੀ ਵਾਰ ਚੋਣ ਲੜ ਰਹੀ ‘ਆਪ’ ਦੀ ਬੱਲੇ-ਬੱਲੇ ਹੋ ਰਹੀ ਹੈ। ਸਾਬਕਾ ਮੇਅਰ ਰਾਜੇਸ਼ ਕਾਲੀਆ ਬੁਰੀ ਤਰ੍ਹਾਂ ਹਾਰ ਗਏ ਹਨ। ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਾਂਗਰਸ ਦੇ ਜਤਿੰਦਰ ਕੁਮਾਰ ਨੂੰ 1440 ਵੋਟਾਂ ਨਾਲ ਹਰਾਇਆ। ਹੁਣ ਤੱਕ ਭਾਜਪਾ ਦੇ ਦੋ ਸਾਬਕਾ ਮੇਅਰ ਅਤੇ ਮੌਜੂਦਾ ਮੇਅਰ ਰਵੀਕਾਂਤ ਵੀ ਆਪਣੀਆਂ ਸੀਟਾਂ ਗੁਆ ਚੁੱਕੇ ਹਨ। ਵਾਰਡ 22 ਤੋਂ ‘ਆਪ’ ਦੀ ਅੰਜੂ ਕਤਿਆਲ ਨੇ ਭਾਜਪਾ ਦੀ ਸੀਨੀਅਰ ਆਗੂ ਹੀਰਾ ਨੇਗੀ ਨੂੰ ਹਰਾਇਆ ਹੈ। ਵਾਰਡ 27 ਤੋਂ ਕਾਂਗਰਸ ਦੇ ਗੁਰਬਖ਼ਸ਼ ਰਾਵਤ ਭਾਜਪਾ ਦੇ ਰਵਿੰਦਰ ਰਾਵਤ ਤੋਂ 1354 ਵੋਟਾਂ ਨਾਲ ਅੱਗੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...