June 1, 2026, 11:18 pm
----------- Advertisement -----------
HomeNewsBreaking Newsਦਰਬਾਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਦਰਬਾਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

Published on

----------- Advertisement -----------

ਅੱਜ ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਚਰਨਾਂ ‘ਚ ਮੱਥਾ ਟੇਕਿਆ, ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀਕਲਾ, ਸੂਬੇ ‘ਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕਰਨਗੇ | ਇਹ ਵੀ ਕਿਹਾ ਜਾ ਰਿਹਾ ਹੈ ਕੇ ਦੋਨਾਂ ਵਿਚਾਲੇ ਕਈ ਧਾਰਮਿਕ ਮਸਲਿਆਂ ਨੂੰ ਲੈ ਕੇ ਗੱਲਬਾਤ ਵੀ ਹੋ ਸਕਦੀ ਹੈ |


ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਣ ਪੁੱਜੇ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਦੇ ਅੰਮ੍ਰਿਤਸਰ ਪਹੁੰਚਣ ਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਆਸਪਾਸ ਦੇ ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...